ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਹੋਈ ਅਧਿਆਪਕ ਮਾਪੇ ਮਿਲਣੀ

 

bandiwalaschool
ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੁੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹਿੰਦੀ ਅਧਿਆਪਕ ਸੰਜੇ ਕੁਮਾਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਵੱਖਰੇ ਤੌਰ ਤੇ ਸਨਮਾਨਿਤ ਕੀਤਾ, 

टिप्पणियाँ