ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ को अप्रैल 06, 2022 लिंक पाएं Facebook X Pinterest ईमेल दूसरे ऐप ਗੌਰਮਿੰਟ ਹਾਈ ਸਕੂਲ ਆਸਫ਼ਵਾਲਾ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਅਤੇ ਅਧਿਅਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਅੱਠਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। टिप्पणियाँ
टिप्पणियाँ
एक टिप्पणी भेजें